ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੁਲਤਾਨਵਿੰਡ ਰੋਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦੀਆਂ ਹੋਈਆਂ ਸੰਗਤਾਂ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media