ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਸੁਲਤਾਨਵਿੰਡ ਰੋਡ ਸਥਿਤ ੇ ਕੋਟ ਕਰਨੈਲ ਸਿੰਘ ਸਾਹਮਣੇ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ ਨੌਜਵਾਨ ਤੇ ਇਲਾਕਾ ਵਾਸੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media