ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ `ਚ ਸਪੱਸ਼ਟ ਕੀਤਾ ਹੈ ਕਿ ਇਸ ਇਲਾਕੇ ਲਈ ਮੁਸੀਬਤ ਬਣਦਾ ਭਗਤਾਂਵਾਲੇ ਦਾ ਕੂੜਾ ਡੰਪ ਹਰ ਹਾਲ ਵਿਚੋਂ ਇਥੋਂ ਤਬਦੀਲ ਕੀਤਾ ਜਾਵੇਗਾ।ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦਾ ਉਹ ਦੇਣ ਤਾਂ ਨਹੀਂ ਦੇ ਸਕਦਾ, ਪਰ ਸਮੁੱਚੇ ਸ਼ਹਿਰ ਦਾ ਵਿਕਾਸ ਕਰਕੇ ਉਹ ਆਪਣਾ ਕਰਜ਼ ਉਤਾਰਨ ਦੀ ਕੋਸ਼ਿਸ਼ ਕਰਨਗੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media