Sunday, July 26, 2026

ਬੁਲਾਰੀਆ ਨੇ ਗੁ. ਬਾਬਾ ਦੀਪ ਸਿੰਘ ਸਾਹਿਬ ਦੇ ਰਸਤੇ ਨੂੰ ਸੁੰਦਰ ਬਣਾਉਣ `ਤੇ ਕੀਤਾ ਧੰਨਵਾਦ

Bolaria1ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਕਹਿਣਾ ਹੈ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਨੂੰ ਸੁੰਦਰ ਉਨਾਂ ਦੇ ਪਿਤਾ ਦਾ ਸੁਪਨਾ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਹ ਸੁਪਨਾ ਪੂਰਾ ਹੋਣ ਜਾ ਰਿਹਾ ਹੈ, ਜਿਸ ਲਈ ਉਹ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਧੰਨਵਾਦੀ ਹਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply