ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਸਪੈਕਟਰ ਤੋਂ ਡਿਪਟੀ ਸੁਪਰਡੈਂਟ ਪੁਲਿਸ (ਡੀ.ਐਸ.ਪੀ) ਪ੍ਰਮੋਟ ਹੋਏ ਸੰਜੀਵ ਕੁਮਾਰ ਨੂੰ ਤਰੱਕੀ ਦਾ ਸਟਾਰ ਲਾਉਂਦੇ ਹੋਏ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਡੀ.ਐਸ.ਪੀ ਵਿਭੋਰ ਕੁਮਾਰ, ਡੀ.ਐਸ.ਪੀ ਬਿਕਰਮ ਬਰਾੜ ਅਤੇ ਡੀ.ਐਸ.ਪੀ ਗੁਰਜੋਤ ਸਿੰਘ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media