ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਨੈਸ਼ਨਲ ਇੰਟੈਗਰੇਸ਼ਨ ਮਲਟੀਪਰਪਜ਼ ਆਰਟਿਸਟ ਐਸੋਸੀਏਸ਼ਨ (ਨਿੰਪਾ) ਵਲੋਂ 70ਵੇਂ
ਗਣਤੰਤਰ ਦਿਵਸ ਮੌਕੇ ਸਥਨਕ ਕਟੜਾ ਬੱਗੀਆਂ ਵਿਖੇ ਕੌਮੀ ਤਿਰੰਗਾ ਲਹਰਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾੁੳਣ ਦੀ ਰਸਮ ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਨਿਭਾਈ।ਉਨਾਂ ਨੇ ਸਮੂਹ ਦੇਸ਼ ਵਾਸੀਆਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ 1950 ਵਿੱਚ ਲਾਗੂ ਹੋਏ ਸੰਵਿਧਾਨ ਤਹਿਤ ਮਿਲੇ ਅਧਿਕਾਰਾਂ ਦੇ ਨਾਲ ਨਾਲ ਕਰਤਵਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ।ਇਸ ਮੌਕੇ ਇਲਾਕਾ ਵਾਸੀ ਅਤੇ ਦੁਕਾਨਦਾਰ ਵੀ ਮੌਜੂਦ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media