Monday, August 24, 2026

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਮਰਾਲਾ ’ਚ ਨੁੱਕੜ ਨਾਟਕ ਦੀ ਪੇਸ਼ਕਾਰੀ

ਸਮਰਾਲਾ, 29 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਮਰਾਲਾ ਮਿਸ ਗੀਤਿਕਾ ਸਿੰਘ ਦੇ PUNJ2901201901ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਵਾਰਡ ਨੰ. 11 ਰਾਮਾ ਮੰਡੀ ਸਮਰਾਲਾ ਵਿਖੇ ‘ਤੁਹਾਡੀ ਵੋਟ ਤੁਹਾਡੀ ਅਵਾਜ਼’ ਵਿਸ਼ੇ ’ਤੇ ਨੁਕੜ ਨਾਟਕ ਖੇਡਿਆ ਗਿਆ।ਸਵੀਪ ਨੋਡਲ ਅਫਸਰ-ਕਮ-ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਅਗਵਾਈ ’ਚ ਡਾ: ਸੁਖਪਾਲ ਕੌਰ ਲੈਕਚਰਾਰ ਪੰਜਾਬੀ ਦੁਆਰਾ ਤਿਆਰ ਕੀਤਾ ਇਹ ਨੁੱਕੜ ਨਾਟਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply