Monday, September 21, 2026

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

PUNJ2901201913ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਮਰ ਸਹੀਦ ਧੰਨ ਧੰਨ ਬਾਬਾ ਦੀਪ ਸਿੰਘ  ਜੀ ਦਾ ਜਨਮ ਦਿਹਾੜਾ ਠੇਕੇਦਾਰ ਮਲਕੀਅਤ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਕੇ ਮਨਾਇਆ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਮੁਹੱਲਾ ਜੱਟਿਆਣਾ ਦੀਆਂ ਬੀਬੀਆਂ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਆਈਆਂ ਸੰਗਤਾਂ ਦੀ ਚਾਹ ਤੇ ਮਠਿਆਈਆਂ ਨਾਲ ਸੇਵਾ ਕੀਤੀ ਗਈ
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply