ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਜੀਤ ਨਗਰ ਮਾਰਕੀਟ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਲੰਗਰ ਲਗਾਏ ਗਏ।ਜਿਸ ਵਿੱਚ ਸਾਬਕਾ ਅਕਾਲੀ ਕੌਂਸਲਰ ਅਮਰਬੀਰ ਸਿੰਘ ਢੋਟ ਤੇ ਵਾਰਡ ਨੰਬਰ 46 ਤੋਂ ਕਾਂਗਰਸੀ ਕੌਂਸਲਰ ਸ਼ਲਿੰਦਰ ਸ਼ੈਲੀ ਅਤੇ ਕਾਂਗਰਸ ਜ਼ਿਲ੍ਹਾ ਮਹਿਲਾ ਪ੍ਰਧਾਨ ਬੀਬੀ ਸੋਨੀਆ ਉਚੇਚੇ ਤੌਰ `ਤੇ ਪਹੁੰਚੇ।ਇਸ ਮੌਕੇ ਮਾਰਕੀਟ ਦੇ ਸੇਵਾਦਾਰ ਅਵਤਾਰ ਸਿੰਘ ਬੱਬੀ, ਰੂਬਲ, ਅਮਨਦੀਪ ਸਿੰਘ, ਰਤਨਦੀਪ ਸਿੰਘ ਸੰਨੀ, ਜਸਪ੍ਰੀਤ ਸਿੰਘ ਪ੍ਰਿੰਸ, ਬਿੱਟੂ, ਮੋਨੂ, ਜਗਮੀਤ ਸਿੰਘ ਦੁਪੱਟਿਆਂ ਵਾਲੇ, ਮਨਪ੍ਰੀਤ ਮੀਕਾ, ਸੁਰਿੰਦਰ ਸਿੰਘ, ਤਲਬੀਰ ਸਿੰਘ ਅਤੇ ਵੱਡੀ ਗਿਣਤੀ `ਚ ਸੰਗਤਾਂ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media