Thursday, September 24, 2026

ਗਣਤੰਤਰ ਦਿਵਸ ਸਮਾਰੋਹ ਦੌਰਾਨ ਡਾ. ਹਰਪ੍ਰੀਤ ਕੌਰ ਪਰੂਥੀ ਦਾ ਸਨਮਾਨ

PUNJ2901201917ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਵਾਸੀਆਂ ਨੂੰ ਹੋਮਿਓਪੈਥਿਕ ਖੇਤਰ ਵਿਚ ਵਡਮੁੱਲੀਆ ਸੇਵਾਵਾਂ ਦੇਣ ਅਤੇ ਵੱਡੀ ਸੰਖਿਆ ਵਿਚ ਹੋਮਿਓਪੈਥਿਕ ਦਵਾਈਆਂ ਨਾਲ ਲੋਕਾਂ ਨੂੰ ਨਵੀ ਜਿੰਦਗੀ ਦੇਣ ਵਾਲੀ ਡਾ. ਹਰਪ੍ਰੀਤ ਕੌਰ ਪਰੂਥੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਸ੍ਰੀ ਵਾਸਤਵਾ ਵਲੋਂ ਸਨਮਾਨਿਤ ਕੀਤਾ ਗਿਆ। ਡਾ. ਹਰਪ੍ਰੀਤ ਕੌਰ ਪਰੂਥੀ ਮੁਫਤ ਮੈਡੀਕਲ ਕੈਂਪ ਰਾਹੀ ਲੋਕ ਸੇਵਾ ਵਿਚ ਵੀ ਅਹਿਮ ਰੋਲ ਪਾ ਰਹੇ ਹਨ।ਡਾ. ਪਰੂਥੀ ਨੇ ਪੰਜਾਬ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply