Thursday, July 16, 2026

ਪ੍ਰਧਾਨ ਮੰਤਰੀ ਵਲੋਂ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਭੇਟ

Mahatama Gandhiਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਪੂਜਯ ਬਾਪੂ ਕੋ ਉਨਕੀ ਪੁਣਯ ਤਿਥੀ ਪਰ ਸ਼ਤ ਸ਼ਤ ਨਮਨ।ਬਾਪੂ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਯਾਦ ਕਰਦੇ ਹੋਏ ਅਸੀਂ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ ਕਿ ਅਸੀਂ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚਲਾਂਗੇ ਅਤੇ ਉਨ੍ਹਾਂ ਕਦਰਾਂ-ਕੀਮਤਾਂ ਦੀ ਪਾਲਣਾ ਕਰਾਂਗੇ ਜਿਨ੍ਹਾਂ ਦਾ ਉਨ੍ਹਾਂ ਨੇ ਹਮੇਸ਼ਾ ਸਮਰਥਨ ਕੀਤਾ।”

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply