Tuesday, October 6, 2026

ਅਧਿਆਪਕਾ ਸ਼੍ਰੀਮਤੀ ਬਲਵਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿਤੀ

PUNJ0102201907ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਵਿੱਚ ਲੰਬੇ ਸਮੇਂ ਤੋਂ ਅਧਿਆਪਕਾ ਵਜੋਂ ਡਿਊਟੀ ਕਰ ਰਹੀ ਸ਼੍ਰੀਮਤੀ ਬਲਵਿੰਦਰ ਕੌਰ ਸੀ.ਐਚ.ਟੀ ਦੀ ਸੇਵਾਮੁਕਤੀ ਮੋਕੇ ਸਮੂਹ ਸਟਾਫ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਹੈਪੀ ਕੋਂਸਲਰ, ਸੰਦੀਪ ਕੌਰ, ਕੰਵਲਜੀਤ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਅਸ਼ੋਕ ਸਿੰਘ, ਸਰਬਜੀਤ ਕੋਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …

Leave a Reply