Friday, July 24, 2026

ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦਾ ਸਨਮਾਨ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੇ ਸੋਹਣੇ ਸਕੂਲਾਂ ਅਤੇ ਵਧੀਆ ਨਤੀਜਿਆਂ ਵਾਲੇ ਅਧਿਆਪਕਾਂ ਦਾ ਵਿਭਾਗ ਵਲੋਂ PUNJ0402201906ਸਨਮਾਨ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿਚ ਅਸ਼ੋਕ ਕੁਮਾਰ ਕੋਟੜਾ, ਸ੍ਰੀਮਤੀ ਜਸਵਿੰਦਰ ਕੌਰ ਕਰੰਡੀ, ਨਿਰਮਲ ਸਿੰਘ ਰਾਮਗੜ੍ਹ ਸ਼ਾਹਪੁਰੀਆਂ, ਗਿਆਨਦੀਪ ਸਿੰਘ ਗੰਢੂ ਕਲਾਂ, ਤਜਿੰਦਰ ਕੁਮਾਰ ਰੱਲੀ ਅਤੇ ਚਰਨਜੀਤ ਸਿੰਘ ਮੂਸਾ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਹਨਾਂ ਅਧਿਆਪਕਾਂ ਦੀ ਮਿਹਨਤ ਅਤੇ ਸਿਰੜ ਦੀ ਪ੍ਰਸ਼ੰਸਾ ਕਰਦਿਆਂ ਹੋਰ ਅਧਿਆਪਕਾਂ ਨੂੰ ਵੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply