ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਤਜ਼ੱਰਬੇਕਾਰ (ਵੈਟਰਨ) ਐਕਰੀਡੇਟਿਡ ਪੱਤਰਕਾਰਾਂ ਨੂੰ 12000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਅੱਜ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media