ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ ਨਿਯੁੱਕਤ ਕੀਤੇ
ਗਏ ਹਨ।ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਅੱਜ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।1987 ਬੈਚ ਦੇ ਆਈ.ਪੀ.ਐਸ ਅਫਸਰ ਦਿਨਕਰ ਗੁਪਤਾ ਨੇ 30 ਸਤੰਬਰ 2018 ਨੂੰ ਸੇਵਾ ਮੁਕਤੀ ਤੋਂ ਬਾਅਦ ਐਕਟੈਨਸ਼ਨ `ਤੇ ਚੱਲ ਰਹੇ ਸੁਰੇਸ਼ ਅਰੋੜਾ ਤੋਂ ਆਪਣੇ ਅਹੁੱਦੇ ਦਾ ਕਾਰਜ਼ਭਾਰ ਸੰਭਾਲ ਲ਼ਿਆ ਹੈ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media