Tuesday, July 7, 2026

ਰਾਸ਼ਟਰਪਤੀ ਵਲੋਂ ਸਰਵਜੀਤ ਕੌਰ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਨਾਲ ਸਨਮਾਨਿਤ

PUNJ0702201905ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) –   ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੌਵਿੰਦ ਇਕ ਸਮਾਗਮ ਦੌਰਾਨ ਪੰਜਾਬੀ ਲੋਕ ਗਾਇਕਾ ਸਰਵਜੀਤ ਕੌਰ ਨੂੰ ਸਾਲ 2017 ਦਾ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਪ੍ਰਦਾਨ ਕਰਦੇ ਹੋਏ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply