Saturday, September 26, 2026

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਸਬੰਧੀ ਸਮਾਗਮ ਦਾ ਡੀ.ਸੀ ਨੇ ਲਿਆ ਜਾਇਜ਼ਾ

PPN0902201918ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 173ਵੇਂ ਸ਼ਹੀਦੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ।
 

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply