ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਰੁਲਦੂ ਰਾਮ ਪੂਰੀਆਂ ਵਾਲੇ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਸੋਮਾ ਦੇਵੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਵਰਗ ਸਿਧਾਰ ਗਏ।ਉਹਨਾਂ ਨਮਿਤ ਰੱਖੇ ਗਏ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 12 ਫਰਵਰੀ ਦਿਨ ਮੰਗਲਵਾਰ ਨੂੰ ਮੰਗਲਾ ਆਸ਼ਰਮ (ਗਊਸ਼ਾਲਾ) ਧੂਰੀ ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਇਆ ਜਾਵੇਗਾ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media