Monday, October 12, 2026

ਗੁਲਨੀਤ ਸਿੰਘ ਖੁਰਾਣਾ ਜ਼ਿਲ੍ਹਾ ਮਾਨਸਾ ਦੇ ਪੁਲਿਸ ਕਪਤਾਨ ਬਣੇ

Gulneet Khuranaਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੁਲਨੀਤ  ਸਿੰਘ ਖੁਰਾਣਾ (ਆਈ.ਪੀ.ਐਸ) ਨੂੰ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਜ਼ਿਲ੍ਹਾ ਪੁਲਿਸ ਕਪਤਾਨ ਮਨਧੀਰ ਸਿੰਘ ਪੀ.ਪੀ.ਐਸ ਦੀ ਥਾਂ `ਤੇ ਕੀਤੀ ਗਈ ਹੈ।ਜਿੰਨਾਂ ਨੂੰ ਬਦਲ ਕੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਖੀ ਵਜੋਂ ਤਾਇਨਾਤ ਕੀਤਾ ਗਿਆ ਹੈ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply