Tuesday, September 22, 2026

ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

PPN1602201916ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਹਮਲੇ `ਚ ਸੀ.ਆਰ.ਪੀ.ਐਫ ਦੇ ਸ਼ਹੀਦ ਜਵਾਨਾਂ ਨੂੰ ਸ੍ਰੀਨਗਰ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।ਉਨਾਂ ਦੇ ਨਾਲ ਹਨ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਸੀ.ਆਰ.ਪੀ.ਐਫ ਦੇ ਡਾਇਰੈਕਟਰ ਜਨਰਲ ਰਾਜੀਵ ਰਾਇ ਭਟਨਾਗਰ ਅਤੇ ਨਾਰਦਰਨ ਆਰਮੀ ਕਮਾਂਡ ਜੀ.ਓ.ਸੀ  ਲੈਫਟੀਨੈਟ ਰਣਬੀਰ ਸਿੰਘ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply