Thursday, November 19, 2026

ਕਾਂਗਰਸ ਕਮੇਟੀ ਮਾਨਸਾ ਵਲੋਂ ‘ਮੋਮਬੱਤੀ ਮਾਰਚ’ ਕੱਢਿਆ ਗਿਆ

ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੰਮੂ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਸ਼ਹੀਦ ਹੋਏ ਭਾਰਤੀ ਸੈਨਾ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ PPN1602201925ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਪ੍ਰਧਾਨ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਮਾਨਸਾ ਵਿਖੇ ਬਾਰਾਂ ਹੱਟਾਂ ਤੋਂ ਲੈ ਕੇ ਬੱਸ ਸਟੈਂਡ ਮਾਨਸਾ ਤੱਕ ‘ਮੋਮਬੱਤੀ ਮਾਰਚ’ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ।ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੇ ਪੁੱਤਾਂ ਦੀ ਸ਼ਹਾਦਤ ਸਦਾ ਯਾਦ ਰਹੇਗੀ, ਜਰੂਰਤ ਹੈ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ।ਪਰਮਾਤਮਾ ਸ਼ਹੀਦਾਂ ਦੇ ਪਰਿਵਾਰਾ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
 

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …

Leave a Reply