ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿਖੇ ਪੁਲਵਾਮਾ ਦੇ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਗੁਰਦਾਸਪੁਰ ਤੇ ਪਠਾਨਕੋਟ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ, ਜਿਲਾ ਪ੍ਰਧਾਨ ਸੰਜੀਵ ਬੈਂਸ, ਵਿਧਾਇਕ ਅਮਿਤ ਵਿੱਜ ਅਤੇ ਕਾਂਗਰਸੀ ਵਰਕਰ ਤੇ ਸਥਾਨਕ ਲੋਕ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media