ਸ਼ਹੀਦਾਂ ਬੱਚਿਆਂ ਨੂੰ ਪਹਿਲ ਦੇ ਅਧਾਰ `ਤੇ ਫਰੀ ਵਿਦਿਆ ਦਿਆਂਗੇ – ਨਿਰਮਲ ਸਿੰਘ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਸ਼ਮੀਰ ਵਿਖੇ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਇਸ ਨੂੰ ਕਾਇਰਤਾਪੂਰਨ ਤੇ ਅਣਮਾਨਵੀ ਕਰਾਰ ਦਿੱਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹਨਾਂ ਸ਼ਹੀਦ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੀਵਾਨ ਆਪਣੀਆਂ ਸੰਸਥਾਵਾਂ ’ਚ ਇਹਨਾਂ ਸ਼ਹੀਦਾਂ ਦੇ ਬੱਚਿਆਂ ਨੂੰ ਫਰੀ ਸਿਖਿਆ ਦੇਣ ਦੀ ਪਹਿਲ ਕਰੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media