ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਤੋਂ ਤਬਦੀਲ ਹੋਏ ਕਮਲਦੀਪ ਸਿੰਘ ਸੰਘਾ ਨੂੰ ਵੀ ਗਾਰਡ ਆਫ ਆਨਰ ਅਤੇ ਚਾਹ
ਪਾਰਟੀ ਦਿੱਤੀ ਗਈ।ਉਨਾਂ ਜਿਲ੍ਹਾ ਵਾਸੀਆਂ, ਅਧਿਕਾਰੀਆਂ ਅਤੇ ਮੀਡੀਆ ਵੱਲੋਂ ਮਿਲੇ ਸਾਥ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ ਤੇ ਰਵਿੰਦਰ ਸਿੰਘ, ਸੀ.ਈ.ਓ ਸਮਾਰਟ ਸਿਟੀ ਸ੍ਰੀਮਤੀ ਕੋਮਲ ਮਿੱਤਲ, ਐਸ.ਪੀ ਦਿਲਬਾਗ ਸਿੰਘ, ਐਸ.ਡੀ.ਐਮ ਸ੍ਰੀਮਤੀ ਪਲਵੀ ਚੌਧਰੀ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਸਿਵਲ ਸਰਜਨ ਹਰਦੀਪ ਸਿੰਘ ਘਈ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media