Sunday, July 26, 2026

ਸਰਕਾਰੀ ਐਲੀਮੈਂਟਰੀ ਸਕੂਲ ਨਿੱਜ਼ਰਪੁਰਾ ਵਿਖੇ ਐਨ.ਆਰ.ਆਈ ਸੱਜਣਾਂ ਵੱਲੋਂ ਕੰਪਿਊਟਰ ਤੇ ਡੈਕਸ ਦਾਨ

ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਨਿੱਜ਼ਰਪੁਰਾ ਬਲਾਕ ਜੰਡਿਆਲਾ ਗੁਰੂ ਵਿਖੇ ਸਕੂਲ ਦੇ

ACD Systems Digital Imaging
ACD Systems Digital Imaging

ਮਿਹਨਤੀ ਸਟਾਫ਼ ਮੈਡਮ ਲਖਬੀਰ ਕੌਰ, ਮਾਸਟਰ ਅਰਜਿੰਦਰ ਸਿੰਘ, ਮੈਡਮ ਨੀਰੂ ਬਾਲਾ, ਮੈਡਮ ਮਨਦੀਪ ਕੌਰ,  ਮੈਡਮ ਅਮਨਜੋਤ ਕੌਰ ਦੇ ਉਤਸ਼ਾਹ ਸਦਕਾ ਪਿੰਡ ਦੇ ਐਨ.ਆਰ.ਆਈ ਸੱਜਣ ਕੁਲਵੰਤ ਸਿੰਘ ਸਪੁੱਤਰ ਸਾਧੂ ਸਿੰਘ, ਕੁਲਦੀਪ ਸਿੰਘ ਬੱਬੂ, ਹਰ ਸਿੰਘ ਨੰਬਰਦਾਰ ਵਲੋਂ ਸਕੂਲ ਨੂੰ ਦੋ ਕੰਪਿਊਟਰ ਅਤੇ  ਪ੍ਰੀ ਪ੍ਰਾਇਮਰੀ ਜਮਾਤ ਲਈ ਡੈਕਸ ਦਾਨ ਕੀਤੇ ਗਏ।ਇਸ ਮੌਕੇ ਦਰਸ਼ਨ ਸਿੰਘ ਸਾਬਕਾ ਸਰਪੰਚ, ਆਂਗਣਵਾੜੀ ਵਰਕਰ ਸ੍ਰੀਮਤੀ ਰਘਬੀਰ ਕੌਰ, ਰੋਸ਼ਨਦੀਪ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਹਾਜਰ ਸਨ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply