Tuesday, September 22, 2026

ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ

PUNJ1902201914ਭੀਖੀ, 19 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੈਦੇਵਾਲਾ, ਕੁਲਰੀਆ ਵਿੱਚ ਕਾਂਗਰਸ ਹਲਕਾ ਇੰਚਾਰਜ ਬੀਬਾ ਰਣਜੀਤ ਕੌਰ ਭੱਟੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਕੁਲਵੰਤ ਰਾਏ ਸਿੰਗਲਾ ਵੱਲੋਂ ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਗਏ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply