ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਹਰਚਰਨ ਸਿੰਘ ਨੇ ਜਿਲ੍ਹਾ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਜਾਣਕਾਰੀ ਦਿੰਦਿਆਂ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਪੀ.ਸੀ.ਐਸ 2011 ਬੈਂਚ ਦੇ ਅਫਸਰ ਹਨ ਅਤੇ ਇਸ ਤੋਂ ਪਹਿਲਾ ਉਹ ਜਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਬਤੋਰ ਐਸ.ਡੀ.ਐਮ ਆਪਣੀਆਂ ਸੇਵਾਵਾ ਨਿਭਾਅ ਚੁੱਕੇ ਹਨ ਅਤੇ ਉਸ ਤੋਂ ਪਹਿਲਾ ਦੋ ਵਾਰ ਐਸ.ਡੀ.ਐਮ ਮੁਕੇਰੀਆਂ ਵਿੱਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media