Friday, September 25, 2026

ਅਰਸ਼ਦੀਪ ਸਿੰਘ ਨੇ ਐਸ.ਡੀ.ਐਮ ਪਠਾਨਕੋਟ ਦਾ ਸੰਭਾਲਿਆ ਚਾਰਜ਼

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਅਰਸਦੀਪ ਸਿੰੰਘ ਜੀ ਨੇ ਬਤੋਰ ਐਸ.ਡੀ.ਐਮ ਪਠਾਨਕੋਟ ਦਾ ਚਾਰਜ ਸੰਭਾਲਿਆ ਲਿਆ ਹੈ।ਨਵ-ਨਿਯੁੱਕਤ Arshdeep Singh SDMਐਸ.ਡੀ.ਐਮ ਪਠਾਨਕੋਟ ਅਰਸ਼ਦੀਪ ਸਿੰਘ ਜੀ ਨੇ ਦੱਸਿਆ ਕਿ ਉਹ ਪੀ.ਸੀ.ਐਸ 2016 ਬੈਂਚ ਦੇ ਅਫਸ਼ਰ ਹਨ ਅਤੇ ਇਸ ਤੋਂ ਪਹਿਲਾ ਉਹ ਸਹਾਇਕ ਕਮਿਸ਼ਨਰ ਸਿਕਾਇਤਾਂ ਸ੍ਰੀ ਮੁਕਤਸਰ ਸਾਹਿਬ ਅਤੇ ਗਿਦੜਵਾਹਾ ਵਿਖੇ ਬਤੋਰ ਐਸ.ਡੀ.ਐਮ ਵਾਧੂ ਚਾਰਜ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾ ਉਹ ਜਿਲ੍ਹਾ ਪਠਾਨਕੋਟ ਵਿਖੇ ਹੀ ਸਹਾਇਕ ਕਮਿਸ਼ਨਰ ਸਿਕਾਇਤਾਂ ਅਹੁੱਦੇ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੋਕੇ ਤੇ ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply