Thursday, November 19, 2026

ਤਹਿਸੀਲਦਾਰ ਮਾਨਸਾ ਨੂੰ ਦਿੱਤਾ ਮੰਗ ਪੱਤਰ

PUNJ2202201917ਭੀਖੀ, 22 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਵਾਰਾ ਪਸ਼ੂਆਂ ਦੀ ਪਰੇਸ਼ਾਨੀ ਤੋਂ ਬਚਣ ਲਈ ਕਿਸਾਨਾਂ ਵਲੋਂ ਪਛਿਲੇ ਦਿਨਾਂ ਤੋਂ ਪਸ਼ੂਆਂ ਨੂੰ ਅਨਾਜ ਮੰਡੀ ਭੀਖੀ ਵਿੱਚ ਇਕੱਠੇ ਕੀਤੇ ਗਏ ਸਨ।ਪਸ਼ੂਆਂ ਤੋਂ ਅੱਕੇ ਹੋਏ ਕਿਸਾਨਾਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੋਰਾ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਤਹਿਸੀਲਦਾਰ ਮਾਨਸਾ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਨੇ ਕਿਹਾ ਕਿ ਭੀਖੀ ਦਾਣਾ ਮੰਡੀ ਵਿਚ ਡੱਕੇ ਹੋਏ ਮਰੀਕੀ ਪਸ਼ੂਆਂ ਦਾ ਸਰਕਾਰ ਨੇ ਕੋਈ ਬੰਦੋਬਸਤ ਨਾ ਕੀਤਾ ਤਾਂ 28 ਫਰਵਰੀ ਮਜ਼ਬੂਰ ਕੰਪਲੈਕਸ `ਚ ਛੱਡੇ ਦਿੱਤੇ ਜਾਣਗੇ।

Check Also

ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ

ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …

Leave a Reply