ਅੰਮ੍ਰਿਤਸਰ, 28 ਫਰਵਰੀ (ਜਸਬੀਰ ਸਿੰਘ ਸੱਗੂ)- ਵਿਸ਼ਵ ਹਿੰਦੂ ਪਰਿਸ਼ਦ ਦੁਆਰਾ ਮਹਾਂ-ਸ਼ਿਵਰਾਤਰੀ ਦੇ ਮੋਕੇ ਤੇ ਮਹਾਂ ਕਾਲੀ ਮੰਦਿਰ, ਸ਼ਿਵਾਲਾ ਕਲੋਨੀ ਵਿਖੇ ਅਤੁੱਟ ਲੰਗਰ ਲਗਾਇਆ ਗਿਆ।ਜਿਥੇ ਵਿਸ਼ੇਸ਼ ਤੌਰ ਤੇ ਪੁੱਜੇ ਕੈਬਿਨਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਸ਼ਿਵ ਜੀ ਮਹਾਰਾਜ ਦਾ ਅਸ਼ੀਰਵਾਦ ਲਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ। ਇਸ ਮੋਕੇ ਓਮ ਪ੍ਰਕਾਸ਼ ਅਰੋੜਾ, ਵਿਕੀ ਐਰੀ, ਕੋਂਸਲਰ ਬਲਦੇਵ ਰਾਜ ਬੱਗਾ, ਹਰੀਸ਼ ਤਨੇਜਾ ਆਦਿ ਮੋਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media