Wednesday, September 9, 2026

ਸ੍ਰੀ ਰਾਜੀਵ ਅਰੋੜਾ ਨੇ ਹਰਪੁਰਾ ਧੰਦੋਈ ਸਕੂਲ ਦਾ ਅਹੁਦਾ ਸੰਭਾਲਿਆ

PPN07091409ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) -ਡਾਇਰੈਕਟਰ ਸਿਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀ ਇੰਸਪੈਕਸਨ ਕਾਡਰ ਦੀ ਬਦਲੀਆਂ ਕੀਤੀਆਂ ਜਿੰਨਾ ਵਿਚ ਸ੍ਰੀ ਰਾਜੀਵ ਅਰੋੜਾ ਨੂੰ ਸਰਕਾਰੀ ਸੀਨੀਅਰ ਸੰਕੈਡਰੀ ਹਰਪੁਰਾ ਧੰਦੋਈ ਦਾ ਪ੍ਰਿੰਸੀਪਲ ਥਾਪਿਆ ਗਿਆ, ਧੰਦੋਈ ਵਿਖੇ  ਉਹਨਾ ਨੇ ਆਪਣੀ ਹਾਜਰੀ ਦੇ ਦਿਤੀ ਹੈੇ। ਉਹਨਾ ਦੇ ਅਹੁਦਾ ਸੰਭਾਲਣ ਮੌਕੇ ਸਰਵ ਸ੍ਰੀ ਰਾਕੇਸ ਕੁਮਾਰ, ਰਾਕੇਸ , ਯੂਵਰਾਜ ਸਿੰਘ, ਪ੍ਰਗਟ ਸਿੰਘ, ਪ੍ਰਿੰਸੀਪਲ ਮਨਜੀਤ ਸਿਘ ਸੰਧੂ ਸੇਖਪੁਰ, ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਿੰਸੀਪਲ ਦਰਸਨ ਲਾਲ, ਅੰਤਰਰਾਸਟੀ ਖਿਡਾਰੀ ਪ੍ਰਭਜੋਤ ਸਿੰਘ, ਸੂਬਾ ਸਿੰਘ,  ਪ੍ਰਿੰਸੀਪਲ ਅਨਿਲ ਸ਼ਰਮਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਖੁਜਾਲਾ ਹਾਜਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply