ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਨੇਡਾ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਪਛਾਣ ਲਈ ਕਾਰਜਸ਼ੀਲ ਵਿਸ਼ਵ ਪੰਜਾਬੀ
ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਪੰਜਾਬ ਫੇਰੀ ਦੌਰਾਨ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਕਮੇਟੀ ਵਲੋਂ ਉਹਨਾਂ ਨੂੰ ਸੂਚਨਾ ਕੇਦਰ ਵਿਖੇ ਸੂਚਨਾ ਅਧਿਕਾਰੀ ਸੁੱਖ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਹਨਾਂ ਨਾਲ ਪਰਿਵਾਰਕ ਮੈਬਰਾਂ ਤੋਂ ਇਲਾਵਾ ਸਰਦੂਲ ਸਿੰਘ ਕੈਨੇਡਾ, ਸੰਤੋਖ ਸਿੰਘ ਸੰਧੂ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media