Thursday, August 27, 2026

ਸਕੂਲ ਸੇਫਟੀ ਵਾਹਨ ਸਕੀਮ ਅਧੀਨ ਡਰਾਇਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

PPN0103201913ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਸਕੂਲ ਵਲੋਂ ਟ੍ਰੈਫਿਕ ਪੁਲਿਸ ਅਤੇ ਡਰਾਇਵਰਾਂ ਦੀ ਮੀਟਿੰਗ ਕਾਰਵਾਈ ਗਈ।ਜਿਸ ਵਿਚ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਹੈਡ ਕਾਂਸਟੇਬਲ ਇੰਦਰਮੋਹਨ ਸਿੰਘ ਨੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿਤੀ।ਇਸ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਿਸੀਪਲ ਐਚ.ਐਲ ਪੇਟਰੈਸ ਨੇ ਕੀਤੀ।ਇਸ ਮੀਟਿੰਗ ਵਿੱਚ ਡਰਾਇਵਰਾਂ ਨੂੰ ਦਿੱਤੀਆਂ ਗਈਆਂ ਹਦਾਇਤਾਂ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ।ਇਸ ਮੌਕੇ ਤੇ ਸਕੂਲ ਕਮੇਟੀ ਤੇ ਸਮੂਹ ਸਟਾਫ ਮੌਜੂਦ ਸੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply