ਧੂਰੀ, 1 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚੱਲਦੇ 11 ਕੇ.ਵੀ ਫੀਡਰ ਰਾਮ ਬਾਗ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚੱਲਦਿਆਂ ਪ੍ਰੀਤ ਵਿਹਾਰ, ਗਰੀਨ ਸਿਟੀ, ਕੱਕੜਵਾਲ ਚੌਕ, ਕੱਕੜਵਾਲ ਰੋਡ, ਏ.ਪੀ ਇਨਕਲੇਵ ਅਤੇ ਗੁਰੂ ਤੇਗ ਬਹਾਦਰ ਨਗਰ ਦੀ ਬਿਜ਼ਲੀ ਸਪਲਾਈ ਸਵੇਰੇੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ 2 ਮਾਰਚ ਨੂੰ ਬੰਦ ਰਹੇਗੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media