Wednesday, August 5, 2026

ਪੁਲਵਾਮਾ ਸ਼ਹੀਦ ਦੇ ਪਰਿਵਾਰ ਨੂੰ 10000 ਪ੍ਰਤੀ ਮਹੀਨਾ ਪੈਨਸ਼ਨ ਦੀ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਵਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਸੀ.ਆਰ.ਪੀ.ਐਫ ਕਾਂਸਟੇਬਲ ਕੁਲਵਿੰਦਰ ਸਿੰਘ PUNJ0203201904ਦੇ ਪਰਿਵਾਰ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਨੂੰ ਮਨਜੂਰੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਸ਼ਹੀਦਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ 12 ਲੱਖ ਦੀ ਰਾਸ਼ੀ ਦਿੱਤੀ ਜਾ ਰਹੀ ਹੈ। 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply