Sunday, August 2, 2026

ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਮਨਜ਼ੂਰੀ PUNJ0203201902ਦੇ ਦਿੱਤੀ ਹੈ।8 ਲੱਖ ਸਲਾਨਾ ਆਮਦਨ ਵਾਲੇ ਆਰਥਿਕ ਤੌਰ `ਤੇ ਕਮਜੋਰ ਪਰਿਵਾਰ ਦੇ ਮੈਂਬਰਾਂ ਨੂੰ ਇਹ ਰਾਖਵਾਂਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਸੰਵਿਧਾਨਕ ਸੋਧ ਬਿਲ ਲਿਆਂਦਾ ਜਾਵੇਗਾ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply