Sunday, August 2, 2026

ਪੰਜਾਬ ਕੈਬਨਿਟ ਵਲੋਂ ਭੂਮੀਹੀਣ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ 520.55 ਕਰੋੜ ਦੀ ਰਾਹਤ ਮਨਜ਼ੂਰ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਿਧਾਂਤਕ ਤੌਰ `ਤੇ ਭੂਮੀਹੀਣ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ ਰਾਹਤ ਦੇਣ ਨੂੰ ਮਨਜੂਰੀ  PUNJ0203201901ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਅਨੁਸਾਰ 520.55 ਕਰੋੜ ਦੀ ਰਾਸ਼ੀ ਨਾਲ ਹੋਰ 2.85 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ, ਜਿੰਨਾਂ ਵਿਚੋਂ 70 ਫੀਸਦ ਦਲਿਤ ਹਨ।
 

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply