ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਗੰਨੇ ਦੀ ਫਸਲ `ਤੇ 25 ਰੁਪਏ ਪ੍ਰਤੀ ਕਇੰਟਲ ਸਬਸਿਡੀ ਨੂੰ ਮਨਜੂਰੀ ਦੇ ਦਿੱਤੀ ਹੈ।ਜਿਸ
ਨਾਲ ਕਿਸਾਨਾਂ ਨੂੰ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਮਿਲੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਸ਼ੂਗਰ ਮਿੱਲਾਂ ਤੋਂ ਗੰਨੇ ਦੀ ਅਦਾਇਗੀ ਸਮੇਂ `ਤੇ ਸਿੱਧੀ ਕਿਸਾਨਾਂ ਦੇ ਖਾਤਿਆਂ `ਚ ਭੇਜਣ ਨੂੰ ਯਕੀਨੀ ਬਣਾਏਗੀ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media