ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਤਿੰਨ ਇਤਿਹਾਸਕ ਸ਼ਹਿਰਾਂ ਬਟਾਲਾ, ਕਪੂਰਥਲਾ ਅਤੇ ਅਬੋਹਰ ਦੀਆਂ ਮਿਊਂਸਪਲ
ਕਮੇਟੀਆਂ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media