ਅੰਮ੍ਰਿਤਸਰ, 28 ਫਰਵਰੀ ( ਪੰਜਾਬ ਪੋਸਟ ਬਿਊਰੋ)- ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਐਸ.ਸੀ.ਬੀ.ਸੀ ਵਿਭਾਗ ਪੰਜਾਬ ਵੱਲੋਂ ਬਣਾਈ ਗਈ ੫ ਕਰੋੜੀ ਨਵੀਂ ਸਰਕਾਰੀ ਵਿਸ਼ਲੇਸ਼ਣ ਲੈਬਾਟਰੀ ਦਾ ਉਦਘਾਟਨ ਕਰਦੇ ਹੋਏ । ਇਸ ਸਮਾਰੋਹ ਵਿੱਚ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ, ਡਾ: ਬੀ.ਕੇ ਉਪਲ ਸਲਾਹਕਾਰ ਮੁੱਖ ਮੰਤਰੀ ਪੰਜਾਬ, ਸ੍ਰ: ਜਸਬੀਰ ਸਿੰਘ ਸੰਯੁਕਤ ਡਾਇਰੈਕਟਰ, ਸ੍ਰੀ ਕਸਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਸ੍ਰੀ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਰੋਪੜ ਅਤੇ ਸ੍ਰੀਮਤੀ ਗੁਰਸਰਨ ਕੌਰ ਚੀਫ ਕੈਮਿਸਟ ਆਦਿ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …