Monday, August 24, 2026

ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ 7 ਰੋਜ਼ਾ ਕੈਂਪ ਦੀ ਸ਼ੁਰੂਆਤ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਅ ਚੱਲ ਰਹੇ 7 ਰੋਜਾ ਕੈਂਪ ਦੇ ਤੀਜੇ ਦਿਨ PUNJ0303201907ਦੀ ਸ਼ੁਰੂਆਤ ਮੋਕੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਪ੍ਰੋਗਰਾਮ ਅਫ਼ਸਰ ਰੀਤਿਕਾ ਗਰਗ ਅਤੇ ਰਾਜਵੀਰ ਕੌਰ ਨੇ ਪ੍ਰਾਰਥਨਾ ਅਤੇ ਯੋਗਾ ਕਰਵਾ ਕੇ ਐਨ.ਐਸ.ਐਸ ਕੋਆਰਡੀਨੇਟਰ ਮੈਡਮ ਜਸਵਿੰਦਰ ਕੌਰ ਕਲੇਰ ਨੇ ਅੱਜ ਦੇ ਪ੍ਰੋਜੈਕਟ ਸਫ਼ਾਈ ਮੁਹਿੰਮ ਦੀ ਮਹੱਤਤਾ ਨੂੰ ਵਲੰਟੀਅਰਾਂ ਨਾਲ ਸਾਂਝਾ ਕੀਤਾ।ਬਾਅਦ ਦੁਪਹਿਰ ਸੈਮੀਨਾਰ ਸੈਸ਼ਨ ਵਿਚ ਰੈਡ ਕਰਾਸ ਦੇ ਟ੍ਰੇਨਰ ਨਰੇਸ਼ ਪਠਾਨੀਆ ਨੇ ਮੁੱਢਲੀ ਸਹਾਇਤਾ ਵਿਸ਼ੇ `ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਫਸਟ ਐਂਡ ਸਾਡੀ ਜਿੰਦਗੀ ਵਿਚ ਬਹੂਤ ਮਹੱਤਤਾ ਹੈ ਤੇ ਇਸ ਦੀ ਜਾਣਕਾਰੀ ਹੋਣਾ ਹਰ ਇਕ ਮਨੂੱਖ ਲਈ ਜਰੂਰੀ ਹੈ।ਸੈਮੀਨਾਰ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਮੈਡਮ ਸ਼ੈਲਜਾ ਮੌਂਗਾ ਨੇ ਆਏ ਹੋਏ ਮਹਿਮਾਨਾਂ ਦਾ ਅਤੇ ਐਨ.ਐਸ.ਐਸ ਵਿਭਾਗ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਟੀ.ਐਨ ਕਪੂਰ, ਬਰਜਿੰਦਰ ਕੁਮਾਰ ਮੈਡਮ ਸੁਖਵਿੰਦਰ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਗੁਰਵਿੰਦਰ ਕੌਰ ਅਤੇ ਡਾਟਾ ਐਂਟਰੀ ਓਪਰੇਟਰ ਅਭਿਕਲਸ਼ ਗਰਗ ਹਾਜਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply