ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਤੀ ਰਾਤ ਨਵੀਂ ਦਿੱਲੀ ਵਿਖੇ ਕੌਮੀ ਸੁਰੱਖਿਆ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।ਇਸ ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ `ਚ ਪਾਕਿਸਤਾਨ ਨਾਲ ਪੈਦਾ ਹੋਏ ਤਨਾਅ ਬਾਰੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਥਾਰਮਨ ਤੋਂ ਇਲਾਵਾ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਵਿਦੇਸ਼ ਸਕੱਤਰ ਵਿਜੇ ਗੋਖਲੇ ਆਦਿ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …