Sunday, November 1, 2026

ਪ੍ਰਧਾਨ ਮੰਤਰੀ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

PUNJ0403201908ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉੱਤਰ ਪ੍ਰਦੇਸ਼ `ਚ ਰਾਹੁਲ ਗਾਂਧੀ ਦੇ ਹਲਕੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ।ਉਨਾਂ ਦੇ ਨਾਲ ਹਨ ਰੱਖਿਆ ਮੰਤਰੀ ਨਿਰਮਲਾ ਸੀਥਾਰਮਨ, ਕੇਂਦਰੀ ਟੈਕਸਟਾਈਲ ਮੰਤਰੀ ਸਮਰਿਤੀ ਇਰਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply