ਅੰਮ੍ਰਿਤਸਰ, 7 ਸਤੰਬਰ (ਸਾਜਨ ਮਹਿਰਾ)- ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਵਿੱਚ ਬੜੀ ਧੁੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਮਹਾਜਨ ਨੇ ਸਾਰੇ ਅਧਿਆਪਕਾਂ ਤੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅਧਿਆਪਕ ਦਿਵਸ ਦੇ ਮਹੱਤਵ ਦੇ ਬਾਰੇ ਦੱਸਿਆ। ਉਨਾਂ ਨੇ ਬੱਚਿਆਂ ਨੂੰ ਅਧਿਆਪਕਾਂ ਅਤੇ ਆਪਣੇ ਤੋਂ ਵੱਡਿਆ ਦਾ ਮਾਨ ਸਤਿਕਾਰ ਕਰਨ ਬਾਰੇ ਸੀਖ ਦਿੱਤੀ।ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾਂਰੰਗ ਪ੍ਰੋਗਰਾਮ ਅਤੇ ਖੇਡ ਪ੍ਰਤੀਯੋਗਿਤਾ ਨਾਲ ਅਧਿਆਪਕਾਂ ਦਾ ਮਨੋਰੰਜਨ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media