Thursday, September 24, 2026

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਨਾਰੀ ਸ਼ਕਤੀ ਨੂੰ ਸਲਾਮ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਨਾਰੀ ਸ਼ਕਤੀ’ ਦੀ ਭਾਵਨਾ ਨੂੰ ਸਲਾਮ PM Modiਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਭ ਆਪਣੀ ਅਜਿਤ (ਦਲੇਰ) ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਨ।ਉਨਾਂ ਨੂੰ ਅਜਿਹੇ ਫੈਸਲੇ ਕਰਨ ‘ਤੇ ਮਾਣ ਹੈ ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ।ਕਈ ਖੇਤਰਾਂ ਵਿੱਚ ਔਰਤਾਂ ਦੀਆਂ ਸ਼ਾਨਦਾਰ ਉਪਲੱਬਧੀਆਂ ‘ਤੇ ਹਰੇਕ ਭਾਰਤੀ ਨੂੰ ਮਾਣ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply