ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ-ਵੱਖ
ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੈਚਲਰ ਆਫ ਵੋਕੇਸ਼ਨ (ਫੋਟੋਗਰਾਫ਼ੀ ਅਤੇ ਜਰਨਲਿਸਮ), ਸੈਮੈਸਟਰ-5, ਸਰਟੀਫਿਕੇਟ ਕੋਰਸ ਇਨ ਅਰਲੀ ਚਿਲਡਹੁੱਡ ਕੇਅਰ ਐੱਡ ਸਿਖਿਆ, ਸੈਮੇਸਟਰ-1,ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨ (ਫੁੱਲ ਟਾਈਮ) ਸੈਮੇਸਟਰ-1, ਐਮ. ਐੱਸ.ਸੀ (ਇਨਫਰਮੇਸ਼ਨ ਤਕਨਾਲੋਜੀ) ਸੈਮੇਸਟਰ -1 ਸ਼ਾਮਲ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media