ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ 10 ਮਾਰਚ ਦਿਨ ਐਤਵਾਰ ਨੂੰ 10.30 ਵਜੇ ਸਥਾਨਕ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਪੰਜਾਬੀ ਸਾਹਿਤ ਭਵਨ ਦਸ਼ਮੇਸ਼ ਨਗਰ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਦੱਸਿਆ ਕਿ ਇਕੱਤਰਤਾ ਦੌਰਾਨ ਪੰਜਾਬੀ ਲਿਖਾਰੀ ਸਭਾ ਰਾਮਪੁਰ ਲੁਧਿਆਣਾ ਦੇ ਪ੍ਰਧਾਨ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਜਸਵੀਰ ਸਿੰਘ ਝੱਜ ਰੁਬਰੂ ਮੈਂਬਰਾਂ ਦੇ ਰੂਬਰੂ ਹੋਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media