Tuesday, July 7, 2026

ਮੁਰੰਮਤ ਦੇ ਚੱਲਦਿਆਂ ਬਿਜਲੀ ਰਹੇਗੀ ਬੰਦ ਰਹੇਗੀ

PSPCL1ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਮਾਰਚ ਨੂੰ 66 ਕੇ.ਵੀ ਗਰਿੱਡ ਧੂਰੀ ਤੋਂ ਚਲਦੇ 11 ਕੇ.ਵੀ ਸ਼ਹਿਰੀ-2 ਫੀਡਰ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚਲਦਿਆਂ ਦੋਹਲਾ ਪਿੰਡ, ਗਊਸ਼ਾਲਾ, ਰਾਮ ਨਗਰ ਬਸਤੀ, ਸਰਵਹਿੱਤਕਾਰੀ ਵਿਦਿਆ ਮੰਦਰ ਧੂਰਾ ਰੋਡ ਅਤੇ 11 ਕੇ.ਵੀ ਫੀਡਰ ਤੋਂ ਚੱਲਦੀਆਂ ਉਦਯੋਗਿਕ ਇਕਾਈਆਂ ਦੀ ਬਿਜ਼ਲੀ ਸਪਲਾਈ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।   

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply