Thursday, September 24, 2026

ਮੰਦਰ ਕਮੇਟੀ ਵਲੋਂ ਸਾਬਕਾ ਪੁਲਿਸ ਇੰਸਪੈਕਟਰ ਅਮਰੀਕ ਸਿੰਘ ਦਾ ਸਨਮਾਨ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਹਾ ਸ਼ਿਵਰਾਤਰੀ ਮੌਕੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਕਮੇਟੀ ਮੋਹਨ ਨਗਰ PUNJ0903201913ਸੁਲਤਾਨਵਿੰਡ ਰੋਡ ਵਲੋਂ ਸਾਬਕਾ ਪੁਲਿਸ ਇੰਸਪੈਕਟਰ ਅਮਰੀਕ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਅਮਰੀਕ ਸਿੰਘ ਨੂੰ ਸ਼ਿਵ ਜੀ ਮਹਾਰਾਜ ਦੀ ਤਸਵੀਰ ਤੇ ਚੁਨਰੀ ਭੇਟ ਕਰਦੇ ਹੋਏ ਬੂਟਾ ਰਾਮ ਚੇਅਰਮੈਨ, ਪੀ.ਡੀ.ਸ਼ਰਮਾ, ਕਿਸ਼ਨ ਗੋਪਾਲ, ਮਨੋਜ ਕੁਮਾਰ ਜੇ.ਈ, ਬੱਬਲੂ, ਕੇਸ਼ਵ ਕਾਲੀਆ, ਕੁਲਦੀਪ ਸ਼ਰਮਾ ਤੇ ਹੋਰ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply