Sunday, July 26, 2026

ਸਿੱਖਿਆ ਮੰਤਰੀ ਨੇ ਵੈਲਫੇਅਰ ਸੁਸਾਇਟੀਆਂ ਨੂੰ ਦਿੱਤੀ 12.50 ਲੱਖ ਦੀ ਵਿੱਤੀ ਸਹਾਇਤਾ

ਅੰਮ੍ਰਿਤਸਰ, 10 ਮਾਰਚ (ਪੰਜਾਬ ਪਸੋਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਸਮਾਜ ਸੇਵਾ ਦੇ ਕੰਮ ਕਰ ਰਹੀਆਂ PUNJ1003201902ਵੈਲਫੇਅਰ ਸੁਸਾਇਟੀਆਂ ਨੂੰ ਆਪਣੇ ਅਖਿਤਾਰੀ ਕੋਟੋ ਵਿਚੋਂ 12.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਹਨ।ਉਨਾਂ ਦੇ ਓ.ਐਸ.ਡੀ ਕੈਪਟਨ ਸੰਜੀਵ ਸ਼ਰਮਾ ਨੇ ਦੱਸਿਆ ਕਿ ਸੋਨੀ ਨੇ ਭਗਤ ਨਾਮਦੇਵ ਵੈਲਫੇਅਰ ਸੁਸਾਇਟੀ ਸ਼ਕਤੀ ਨਗਰ ਨੂੰ 5 ਲੱਖ, ਕੇਂਦਰੀ ਵਾਲਮੀਕ ਧਰਮਸ਼ਾਲਾ ਵੈਲਫੇਅਰ ਸੁਸਾਇਟੀ ਹਾਥੀ ਗੇਟ ਨੂੰ ਪੰਜ ਲੱਖ ਅਤੇ ਦਾ ਸਿਟੀ ਵਾਲਮੀਕ ਧਰਮਸ਼ਾਲਾ ਸੁਧਾਰ ਸਭਾ ਸ਼ਕਤੀ ਨਗਰ ਨੂੰ ਢਾਈ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਹਨ।ਇਸ ਮੌਕੇ ਉਨਾਂ ਨਾਲ ਕੌਂਸਲਰ ਵਿਕਾਸ ਸੋਨੀ, ਰਾਜੇਸ਼ ਰਤਨ ਗਿਲ, ਵਿਕਾਸ ਗਿਲ, ਯੋਗਰਾਜ ਮਲਹੋਤਰਾ, ਅਸ਼ੋਕ ਭਗਤ, ਗੁਰਦੇਵ ਸਿੰਘ, ਰਣਜੀਤ ਸਿੰਘ ਰਾਣਾ, ਸਰਪ੍ਰੀਤ ਸਿੰਘ ਬੱਬਲੂ ਤੇ ਆਦਿ ਹਾਜ਼ਰ ਸਨ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply